ਜੀਵਨ ਇਤਿਹਾਸ ਹਰੀ ਸਿੰਘ ਨਲੂਆ ਕਿਤਾਬ ਉੱਘੇ ਸਿੱਖ ਇਤਿਹਾਸਕਾਰ ਬਾਬਾ ਪ੍ਰੇਮ ਸਿੰਘ ਹੋਤੀ ਮਰਦਾਨ ਵਲੋਂ ਲਿਖੀ ਗਈ ਹੈ। ਇਸ ਕਿਤਾਬ ਵਿਚ ਖਾਲਸਾ ਰਾਜ ਦੇ ਜਰਨੈਲ ਸਰਦਾਰ ਹਰੀ ਸਿੰਘ ਨਲੂਆ ਦਾ ਜੀਵਨ ਇਤਿਹਾਸ ਦਰਜ ਕੀਤਾ ਗਿਆ ਹੈ। ਖਾਲਸਾ ਰਾਜ ਦੇ ਇਤਿਹਾਸ ਵਿਚ ਰੁਚੀ ਰੱਖਣ ਵਾਲੇ ਪਾਠਕਾਂ ਲਈ ਜੀਵਨ ਇਤਿਹਾਸ ਹਰੀ ਸਿੰਘ ਨਲੂਆ ਪੜ੍ਹਨ ਯੋਗ ਕਿਤਾਬ ਹੈ।